(ਜਾਗੋ ਸਿੱਖ ਮੀਡੀਅਾ ਬਿੳੂਰੋ)

(ਜਾਗੋ ਸਿੱਖ ਮੀਡੀਅਾ ਬਿੳੂਰੋ)ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੇ ਗ੍ਰਹਿ ਵਿਖੇ 10 ਨਵੰਬਰ ਨੂੰ ਹੋਣ ਵਾਲੇ ਸਰਬੱਤ ਖਾਲਸਾ ਦੀਆਂ ਤਿਆਰੀਆਂ ਲਈ ਪੰਥਕ ਸ਼ਖਸੀਅਤਾਂ ਦੀ  ਇਕੱਤਰਤਾ ਹੋਈ। ਜਿਸ ਵਿੱਚ ਵੱਖ ਵੱਖ ਜਥੇਬੰਦੀਆਂ ਦੇ ਨੁਮਾਇਂਦਿਆਂ ਸਮੇਤ ਜਥੇਦਾਰ ਬਲਜੀਤ ਸਿੰਘ ਦਾਦੂਵਾਲ , ਜਥੇਦਾਰ ਅਮਰੀਕ ਸਿੰਘ ਅਜਨਾਲਾ , ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਵੱਲੋਂ ਐਡਵੋਕੇਟ ਅਮਰ ਸਿੰਘ ਚਾਹਲ ਅਤੇ ਭਾਈ ਹਰਮਿੰਦਰ ਸਿੰਘ ਸ਼ਾਮਲ ਹੋਏ।

Comments