ਕੇਜਰੀਵਾਲ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਤਲਬ ਕਰਨ ਵਾਲੇ ਪੰਜ ਪਿਆਰਿਆ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 31 ਜਨਵਰੀ - (ਜਾਗੋ ਸਿੱਖ ਮੀਡੀਅਾ ਬਿੳੂਰੋ)ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਤਲਬ ਕਰਨ ਵਾਲੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਰਖ਼ਾਸਤ ਕੀਤੇ ਗਏ ਪੰਜ ਪਿਆਰਿਆ ਨਾਲ ਅੱਜ ਅੰਮ੍ਰਿਤਸਰ 'ਚ ਮੁਲਾਕਾਤ ਕੀਤੀ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਪੰਜ ਪਿਆਰਿਆ ਨੂੰ ਮਿਲ ਕੇ ਉਨ੍ਹਾਂ ਨੂੰ ਸ਼ਾਂਤੀ ਮਿਲੀ ਹੈ।

Comments