ਸ੍ਰੀ ਅਨੰਦਪੁਰ ਸਾਹਿਬ,(ਜਾਗੋ ਸਿੱਖ ਮੀਡੀਆ ਬਿਊਰੋ) - ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ.ਸਿੰਘ ਬਦਨੌਰ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਵਿਰਾਸਤੇ -ਖ਼ਾਲਸਾ ਨੂੰ ਵੀ ਦੇਖਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਜੀ.ਪੀ.ਸੀ ਦੇ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਤੇ ਹੋਰ ਵੀ ਉੱਘੀਆਂ ਸ਼ਖ਼ਸੀਅਤਾਂ ਮੌਜੂਦ ਸਨ।
Comments
Post a Comment