ਭਾਈ ਬਲਦੇਵ ਸਿੰਘ ਵਡਾਲਾ ਨੇ ਨਾਮਧਾਰੀ ਮੁਖੀ ਠਾਕੁਰ ਦਲੀਪ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਵਾਈ

ਅੰਮ੍ਰਿਤਸਰ: (ਜਾਗੋ ਸਿੱਖ ਮੀਡੀਆ ਬਿਊਰੋ)ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਨੇ ਕੱਲ੍ਹ (ਬੁੱਧਵਾਰ) ਨਾਮਧਾਰੀ ਫਿਰਕੇ ਦੇ ਇਕ ਧੜੇ ਦੇ ਮੁਖੀ ਠਾਕੁਰ ਦਲੀਪ ਸਿੰਘ ਦੇ ਖਿਲਾਫ ਪੁਲਿਸ ‘ਚ ਸ਼ਿਕਾਇਤ ਦਰਜ ਕਰਵਾਈ ਹੈ।
ਅੰਮ੍ਰਿਤਸਰ ਸਿਟੀ ਪੁਲਿਸ ਕੋਲ ਕਰਵਾਈ ਸ਼ਿਕਾਇਤ ‘ਚ ਭਾਈ ਬਲਦੇਵ ਸਿੰਘ ਨੇ ਕਿਹਾ ਕਿ ਠਾਕੁਰ ਦਲੀਪ ਸਿੰਘ ਦੇ ਅੰਮ੍ਰਿਤ ਸੰਸਕਾਰ ਦੌਰਾਨ ‘ਹਵਨ’ ਕਰਵਾ ਕੇ ਪਰੰਪਰਾਵਾਂ ਅਤੇ ਸਿਧਾਂਤਾਂ ਦੇ ਖਿਲਾਫ ਕੰਮ ਕਰਨ ਕੀਤਾ ਹੈ।

Comments